ਇਸ ਕਵਿਤਾ ਵਿੱਚ ਕਵੀ ਨੇ ਵਿਦੇਸ਼ਾਂ ਵਿਚ ਰਹਿੰਦੇ ਪੰਜਾਬੀਆਂ ਦੇ ਭਾਵ ਪ੍ਰਗਟ ਕੀਤੇ ਹਨ ਕਿ ਕਿਵੇਂ ਉਨ੍ਹਾਂ ਨੂੰ ਪਰਦੇਸ ਵਿਚ ਵੀ ਪੰਜਾਬ ਦੀ ਯਾਦ ਸਤਾਉਂਦੀ ਹੈ।