ਇਸ ਕਵਿਤਾ ਵਿੱਚ ਕਵੀ ਨੇ ਪੰਜਾਬ ਤੋਂ ਬਾਹਰ ਜਾ ਵਸੇ ਪੰਜਾਬੀਆਂ ਦੀ ਮਾਨਸਿਕਤਾ ਨੂੰ ਬਿਆਨ ਕੀਤਾ ਹੈ ਕਿ ਕਿਸ ਤਰ੍ਹਾਂ ਉਹ ਪੰਜਾਬ ਤੋਂ ਦੂਰ ਰਹਿ ਕੇ ਵੀ ਉਸ ਨੂੰ ਯਾਦ ਕਰਦੇ ਹਨ ਤੇ ਉਸ ਦੇ ਸੁਖੀ ਰਹਿਣ ਲਈ ਦੁਆ ਕਰਦੇ ਹਨ।